Sunday, July 12, 2020
Home > News > ਮਸ਼ਹੂਰ ਗਾਇਕ ਅੰਮ੍ਰਿਤ ਮਾਨ ਨੇ ਘਰੋਂ ਆਈ ਅੱਤ ਦੁਖਦਾਈ ਖ਼ਬਰ, ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ, ਜਾਣੋ ਪੂਰੀ ਖ਼ਬਰ

ਮਸ਼ਹੂਰ ਗਾਇਕ ਅੰਮ੍ਰਿਤ ਮਾਨ ਨੇ ਘਰੋਂ ਆਈ ਅੱਤ ਦੁਖਦਾਈ ਖ਼ਬਰ, ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ, ਜਾਣੋ ਪੂਰੀ ਖ਼ਬਰ

ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਅੰਮ੍ਰਿਤ ਮਾਨ ਨੇ ਤਸਵੀਰ ਦੀ ਕੈਪਸ਼ਨ ‘ਚ ਲਿਖਿਆ, ‘ਚੰਗਾ ਮਾਂ ਇੰਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ,

ਹਰ ਜਨਮ ‘ਚ ਤੇਰਾ ਹੀ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ, ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚਲੇ ਗਏ, ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ‘ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰਾਂਗਾ ਵਾਅਦਾ ਤੇਰੇ ਨਾਲ।’ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ।

Leave a Reply

Your email address will not be published. Required fields are marked *