Thursday, August 6, 2020
Home > News > ਹੁਣੇ ਹੁਣੇ ਇੱਥੇ ਹੋਇਆ ਹਵਾਈ ਜਹਾਜ ਕਰੈਸ਼ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਹੁਣੇ ਹੁਣੇ ਇੱਥੇ ਹੋਇਆ ਹਵਾਈ ਜਹਾਜ ਕਰੈਸ਼ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਵਿਚ ਕੀਮਤੀ ਜਾਣਾ ਦਾ ਕਾਫੀ ਨੁਕਸਾਨ ਹੋ ਗਿਆ ਹੈ। ਇਹ ਜਹਾਜ ਹਾਦਸਾ ਅਮਰੀਕਾ ਵਿਚ ਵਾਪਰਿਆ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।

ਵਾਸ਼ਿੰਗਟਨ : ਅਮਰੀਕਾ ਵਿਚ ਉਟਾਹ ਸੂਬੇ ਦੇ ਫੋਕਰ ਕੈਨਿਯਨ ਪਹਾੜੀ ਖੇਤਰ ਵਿਚ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ।ਮੌਤਾਂ ਦੀ ਗਿਣਤੀ ਦਾ ਹਜੇ ਵੇਰਵਾ ਹਾਸਲ ਨਹੀਂ ਹੋ ਸਕਿਆ ਹੈ। ਸਮਾਚਾਰ ਵੈਬਸਾਈਟ ਏਬੀਸੀ4ਡਾਟਕਾਮ ਦੀ ਰਿਪੋਟਰ ਅਨੁਸਾਰ ਐਸ.ਜੀ.ਟੀ. ਸਪੈਂਸਰ ਕੇਨਨ ਨਾਮ ਦਾ ਇਹ ਜਹਾਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 8 ਵਜੇ ਬਾਕਸ ਏਡਰ ਪਾਕਰ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ।

ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ । ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਰਾਹਤ ਅਤੇ ਬਚਾਅ ਕਰਮੀਆਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਲਬਾ ਹਟਾਉਣ ਦੇ ਕੰਮ ਵਿਚ ਜੁੱਟ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਅਤੇ ਜਲਦੀ ਸੀ ਇਸਦੇ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ।

Leave a Reply

Your email address will not be published. Required fields are marked *