Saturday, July 4, 2020
Home > News > ਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ – ਦੇਖੋ ਪੂਰੀ ਖਬਰ

ਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ – ਦੇਖੋ ਪੂਰੀ ਖਬਰ

ਹੁਸ਼ਿਆਰਪੁਰ ‘ਚ 40 ਕੋਰੋਨਾ ਵਾਇਰਸ ਦੇ ਹੋਰ ਮਰੀਜ਼ਾਂ ਦੀ ਅੱਜ ਦੇਰ ਸ਼ਾਮ ਪੁਸ਼ਟੀ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 84 ਹੋ ਗਈ ਹੈ । ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 300 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 835 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 120, ਮੋਹਾਲੀ ‘ਚ 94, ਪਟਿਆਲਾ ‘ਚ 89, ਅੰਮ੍ਰਿਤਸਰ ‘ਚ 208, ਲੁਧਿਆਣਾ ‘ਚ 102,

ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23, ਤਰਨਾਰਨ 14, ਮਾਨਸਾ ‘ਚ 13,ਕਪੂਰਥਲਾ 12, ਹੁਸ਼ਿਆਰਪੁਰ ‘ਚ 42, ਫਰੀਦਕੋਟ 6, ਸੰਗਰੂਰ ‘ਚ 6 ਕੇਸ, ਮੁਕਤਸਰ 7 ਅਤੇ ਗੁਰਦਾਸਪੁਰ ‘ਚ 5 ਕੇਸ, ਮੋਗਾ ‘ਚ 28, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 6, ਫਾਜ਼ਿਲਕਾ 4, ਬਠਿੰਡਾ ‘ਚ 2, ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *