Saturday, September 19, 2020
Home > News > ਹੁਣੇ ਹੁਣੇ ਮੌਸਮ ਵਿਭਾਗ ਨੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਮੌਸਮ ਵਿਭਾਗ ਨੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ-ਦੇਖੋ ਪੂਰੀ ਖ਼ਬਰ

ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ‘ਚ ਅੱਜ ਹਲਕੀ ਬਾਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਦਿੱਲੀ ਐਨਸੀਆਰ ‘ਚ ਅੱਜ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਮੰਗਵਾਰ-ਬੁੱਧਵਾਰ ਦਿੱਲੀ ਐਸੀਆਰ ਸਮੇਤ ਉੱਤਰ ਪੱਛਮੀ ਭਾਰਤ ‘ਚ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਕੋਂਕਣ ਗੋਆ ਤੇ ਤਟੀ ਕਰਨਾਟਕ ‘ਚ ਮਾਨਸੂਨ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੇ ਆਸਾਰ ਹਨ। ਓਧਰ ਹੜ੍ਹਾਂ ਦੀ ਮਾਰ ਝੱਲ ਰਹੇ ਬਿਹਾਰ ਦੇ 17 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦਾ ਅਲਰਟ ਜਾਰੀ।

Leave a Reply

Your email address will not be published. Required fields are marked *