Thursday, November 26, 2020
Home > News > ਕੈਪਟਨ : ਦਿੱਲੀ ਵਾਂਗ ਪੰਜਾਬ ’ਚ ਡੀਜ਼ਲ ਸਸਤਾ ਨਹੀਂ ਹੋਵੇਗਾ ਕਿਉਂਕਿ

ਕੈਪਟਨ : ਦਿੱਲੀ ਵਾਂਗ ਪੰਜਾਬ ’ਚ ਡੀਜ਼ਲ ਸਸਤਾ ਨਹੀਂ ਹੋਵੇਗਾ ਕਿਉਂਕਿ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਕੇਸਾਂ ਦੇ ਵਧਦੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਹੈ।ਦਿੱਲੀ ਵਾਂਗ ਪੰਜਾਬ ਵੱਲੋਂ ਡੀਜ਼ਲ ਤੋਂ ਵੈਟ ਘਟਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਾਲੀਆ ਵਧਾਉਣ ਅਤੇ ਹੋਰ ਢੰਗ-ਤਰੀਕੇ ਤਲਾਸ਼ਣ ਦੀ ਲੋੜ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਵੈਟ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਕੇਸਾਂ ਦੇ ਵਧਦੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ’ਚ ਸ਼ੁੱਕਰਵਾਰ ਨੂੰ 665 ਕੇਸ ਰਿਪੋਰਟ ਹੋਏ ਅਤੇ ਵੱਖ-ਵੱਖ ਉਲੰਘਣਾ ਲਈ 4900 ਚਲਾਨ ਜਾਰੀ ਕੀਤੇ ਗਏ ਹਨ। ਕੈਪਟਨ ਨੇ ਪੁੱਛਿਆ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੜਕਾਂ ’ਤੇ ਨਾ ਥੁੱਕਣਾ ਏਨਾ ਔਖਾ ਕਿਉਂ ਲਗਦਾ ਹੈ?

ਮੁੱਖ ਮੰਤਰੀ ਨੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪੁੱਛਿਆ,‘‘ ਕੀ ਤੁਹਾਨੂੰ ਆਪਣੇ ਪੰਜਾਬੀ ਭੈਣ-ਭਰਾਵਾਂ ਦਾ ਕੋਈ ਫਿਕਰ ਨਹੀਂ ਹੈ।’’ਦਿੱਲੀ ਵਾਂਗ ਪੰਜਾਬ ਵੱਲੋਂ ਡੀਜ਼ਲ ਤੋਂ ਵੈਟ ਘਟਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ।

Leave a Reply

Your email address will not be published. Required fields are marked *