Thursday, November 26, 2020
Home > News > ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਹੋਇਆ ਮੌਤ ਦਾ ਤਾਂਡਵ

ਅਮਰੀਕਾ ਵਿਚ ਜਿਥੇ ਕੋਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਅਤੇ ਰੋਜਾਨਾ ਹੀ ਹਜਾਰਾਂ ਦੀ ਗਿਣਤੀ ਵਿਚ ਲੋਕ ਪੌਜੇਟਿਵ ਆ ਰਹੇ ਹਨ ਓਥੇ ਹੁਣ ਇੱਕ ਮਾੜੀ ਖਬਰ ਆ ਰਹੀ ਹੈ ਜੋ ਕੇ ਹੁਣੇ ਹੁਣੇ ਵਾਪਰੀ ਘਟਨਾ ਹੈ।ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਇੱਕ ਵੱਡਾ। ਹ-ਮ ਲਾ। ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ।

ਮੌ ਤ। ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ, ਐਤਵਾਰ ਰਾਤ ਕਰੀਬ 1 ਵਜੇ ਅਮਰੀਕਾ ਦੀ ਰਾਜਧਾਨੀ ਵਿੱਚ ਰਿਹਾਇਸ਼ੀ ਖੇਤਰ ਨੇੜੇ। ਗੋ ਲੀ -ਬਾ -ਰੀ। ਦੀ ਘਟਨਾ ਵਾਪਰੀ। ਪੀੜਤ ਦੀ ਪਛਾਣ 17 ਸਾਲਾ ਕ੍ਰਿਸਟੋਫਰ ਬ੍ਰਾਊਨ ਵਜੋਂ ਹੋਈ,

ਜਦੋਂ ਉਸ ਦੇ ਪਰਿਵਾਰ ਨੇ ਸੀਬੀਐਸ ਵਾਸ਼ਿੰਗਟਨ ਡੀਸੀ ਨਾਲ ਜੁੜੇ WUSA-TV ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ।ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਲਗਪਗ ਨੌਂ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਘਟਨਾ ਦੇ ਚਸ਼ਮਦੀਦ ਨੇ ਕਿਹਾ ਕਿ ਇਹ। ਹ ਮ ਲਾ। ਇੱਕ ਜਨਮ ਦਿਨ ਪਾਰਟੀ ‘ਚ ਹੋਈ ਸੀ। ਦੱਸ ਦਈਏ ਕਿ ਮਾਮਲੇ ਬਾਰੇ ਅਜੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ।

Leave a Reply

Your email address will not be published. Required fields are marked *