Thursday, November 26, 2020
Home > News > ਹੁਣੇ ਹੁਣੇ ਕਨੇਡਾ ਚ ਵਾਪਰਿਆ ਵੱਡਾ ਕਹਿਰ – ਪੰਜਾਬੀ ਨੌਜਵਾਨਾਂ ਦੀਆਂ ਵਿਛੀਆਂ ਲੋ ਥਾਂ

ਹੁਣੇ ਹੁਣੇ ਕਨੇਡਾ ਚ ਵਾਪਰਿਆ ਵੱਡਾ ਕਹਿਰ – ਪੰਜਾਬੀ ਨੌਜਵਾਨਾਂ ਦੀਆਂ ਵਿਛੀਆਂ ਲੋ ਥਾਂ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਵੀਰ ਵਿਦੇਸ਼ਾਂ ਵਿਚ ਜਾ ਕੇ ਆਪਣੇ ਚੰਗੇ ਭਵਿਖ ਲਈ ਰੱਜਵੀਂ ਮਿਹਨਤ ਕਰਦੇ ਹਨ ਪਰ ਕਈ ਵਾਰ ਹੋਣੀ ਨੂੰ ਕੁਝ ਹੋਰ ਹੀ ਮੰਜੂਰ ਹੁੰਦਾ ਹੈ।

ਇਸ ਖਬਰ ਦੇ ਆਉਣ ਨਾਲ ਪੰਜਾਬ ਚ ਵੀ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਟਰਾਂਟੋ ‘ਚ ਦੋ ਵੱਖ-ਵੱਖ ਟਰੱਕ ਹਾ – ਦ – ਸਿ – ਆ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋਏ ਨੌਜਵਾਨਾਂ ਦੀ ਪਹਿਚਾਣ ਜਸਪ੍ਰੀਤ ਸਿੰਘ, ਜਤਿੰਦਰ ਪਾਲ ਸਿੰਘ ਤੇ ਗੁਰਕੀਰਤ ਸਿੰਘ ਰੰਧਾਵਾ ਵਜੋਂ ਹੋਈ ਹੈ। ਦਿਨੋਂ ਦਿਨ ਵਧ ਰਹੇ ਹਾਦਸੇ ਤੇ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲੇ ਨੌਜਵਾਨਾਂ ਦੇ ਦੁਖਾਂਤ ਤੋਂ ਭਾਈਚਾਰਾ ਸ -ਦ -ਮੇ ਵਿੱਚ ਹੈ।

Leave a Reply

Your email address will not be published. Required fields are marked *