Tuesday, November 24, 2020
Home > News > ਪੰਜਾਬ ਚ’ ਲਗਾਤਾਰ 3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾਂ,ਹੋ ਜਾਓ ਤਿਆਰ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਲਗਾਤਾਰ 3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾਂ,ਹੋ ਜਾਓ ਤਿਆਰ-ਦੇਖੋ ਪੂਰੀ ਖ਼ਬਰ

ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਬਾਰੇ ਭਵਿੱਖਬਾਣੀ ਕੀਤੀ ਹੈ।ਸ਼ਹਿਰਾਂ ਦਾ ਜ਼ਿਆਦਾਤਰ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਵਿਚ ਮੀਂਹ ਪੈ ਸਕਦਾ ਹੈ।

ਸ਼ਹਿਰਾਂ ਵਿਚ ਤਾਪਮਾਨ ਅਤੇ ਹੁਮਸ ਵਧ ਰਹੀ ਹੈ।ਜਿਸ ਕਾਰਨ ਲੋਕਾਂ ਦਾ ਬੇਹਾਲ ਹੋ ਰਹੇ ਹਨ।ਲੋਕ ਗਰਮੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਕੂਲਰ ਜਾਂ ਏ ਸੀ ਦੀ ਵਰਤੋ ਕਰ ਰਹੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁਮਸ ਤੋਂ ਰਾਹਤ ਮਿਲੇਗੀ।

Leave a Reply

Your email address will not be published. Required fields are marked *