Tuesday, November 24, 2020
Home > News > ਹੁਣੇ ਹੁਣੇ ਕੈਪਟਨ ਨੇ ਕਰਫਿਓ ਲਗਾਉਣ ਬਾਰੇ ਦਿੱਤਾ ਇਹ ਹੁਕਮ- ਨਵੀਂ ਹਦਾਇਤਾਂ ਜਾਰੀ

ਹੁਣੇ ਹੁਣੇ ਕੈਪਟਨ ਨੇ ਕਰਫਿਓ ਲਗਾਉਣ ਬਾਰੇ ਦਿੱਤਾ ਇਹ ਹੁਕਮ- ਨਵੀਂ ਹਦਾਇਤਾਂ ਜਾਰੀ

ਪੰਜਾਬ ਚ ਕੋਰੋਨਾ ਵਾਇਰਸ ਦਾ ਕਰਕੇ ਸਰਕਾਰ ਦੁਆਰਾ ਵੱਖ ਵੱਖ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਹੁਣ ਅੱਜ ਫਿਰ ਕੈਪਟਨ ਸਰਕਾਰ ਨੇ ਪੰਜਾਬ ਲਈ ਇੱਕ ਵੱਡਾ ਐਲਾਨ ਕੀਤਾ ਹੈ।

ਕੋਰੋਨਾ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਹੁਣ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਮੁਕੰਮਲ ਕਰਫਿਊ ਰਹੇਗਾ। ਹੁਕਮਾਂ ਵਿਚ ਸਾਫ਼ ਆਖਿਆ ਗਿਆ ਹੈ ਕਿ ਨਾਈਟ ਕਰਫਿਊ ਦੌਰਾਨ ਵੀ ਕਿਸੇ ਤਰ੍ਹਾਂ ਦੀ ਗੈਰ-ਜ਼ਰੂਰੀ ਆਵਾਜਾਈ ਨਹੀਂ ਹੋ ਸਕੇਗੀ।

Ex CM Punjab Capt Amarinder Singh talking with media persons at Press Club in Chandigarh on Friday, July 29 2016. Express photo by Jasbir Malhi *** Local Caption *** Ex CM Punjab Capt Amarinder Singh talking with media persons at Press Club in Chandigarh on Friday, July 29 2016. Express photo by Jasbir Malhi

ਪੰਜਾਬ ਦੇ ਸਾਰੇ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸਤੰਬਰ ਨੂੰ ਕੀਤੀ ਇਕ ਮੀਟਿੰਗ ਵਿਚ ਕੋਰੋਨਾ ਹਾਲਾਤ ਦੀ ਸਮੀਖਿਆ ਕੀਤੀ ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ।

Leave a Reply

Your email address will not be published. Required fields are marked *