Friday, November 27, 2020
Home > News > ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਆਪਣੇ ਸਮੇਂ ਚ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (SSSB) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ।

ਉਹ ‘ਮਾਝੇ ਦੀਏ ਮੋਮਬੱਤੀਏ’ ਗੀਤ ਨਾਲ ਬਹੁਤ ਮਕਬੂਲ ਹੋਏ। ਕੁਝ ਸਮਾਂ ਪਹਿਲਾਂ ਉਹ ਸਿਆਸਤ ‘ਚ ਆਏ। ਆਮ ਆਦਮੀ ਪਾਰਟੀ ਤੋਂ ਬਾਅਦ ਉਹ ਕਾਂਗਰਸ ‘ਚ ਸ਼ਾਮਲ ਹੋ ਗਏ।

Leave a Reply

Your email address will not be published. Required fields are marked *