Sunday, September 20, 2020
Home > News > ਕੋਰੋਨਾ : ਦਿੱਲੀ ਤੋਂ ਆਮ ਆਦਮੀ ਪਾਰਟੀ ਆਈ ਵੱਡੀ ਮਾੜੀ ਖਬਰ

ਕੋਰੋਨਾ : ਦਿੱਲੀ ਤੋਂ ਆਮ ਆਦਮੀ ਪਾਰਟੀ ਆਈ ਵੱਡੀ ਮਾੜੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ।

ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ। ਹੁਣ ਇਸ ਵੇਲੇ ਦੀ ਵੱਡੀ ਖਬਰ ਦਿੱਲੀ ਤੋਂ ਆ ਰਹੀ ਹੈ। ਜਿਥੇ ਆਮ ਆਦਮੀ ਪਾਰਟੀ ਦੇ ਮੁਖ ਲੀਡਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ।

New Delhi: Delhi Chief Minister Arvind Kejriwal and Deputy CM Manish Sisodia during a public interaction session after completion of one year by his government, in New Delhi on Sunday. PTI Photo by Kamal Singh(PTI2_14_2016_000052B)

ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਦੱਸਿਆ ਕਿ ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਹ ਆਈਸੋਲੇਟ ਹੋ ਗਏ ਹਨ।ਡਿਪਟੀ ਸੀਐੱਮ ਨੇ ਕਿਹਾ ਕਿ ਫਿਲਹਾਲ ਬੁਖਾਰ ਜਾਂ ਹੋਰ ਕੋਈ ਪ – ਰੇ – ਸ਼ਾ- ਨੀ ਨਹੀਂ ਹੈ। ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਨਾਲ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਕੰਮ ‘ਤੇ ਵਾਪਿਸ ਆਵਾਂਗਾ।

Leave a Reply

Your email address will not be published. Required fields are marked *