Sunday, September 20, 2020
Home > News > ਹੁਣੇ ਹੁਣੇ ਪੰਜਾਬ ਚ ਛਾਇਆ ਸੋਗ – ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ

ਹੁਣੇ ਹੁਣੇ ਪੰਜਾਬ ਚ ਛਾਇਆ ਸੋਗ – ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ

ਇਹ ਸਾਲ ਕੁਲ ਲੁਕਾਈ ਲਈਏ ਬਹੁਤ ਹੀ ਮਾੜਾ ਜਾ ਰਿਹਾ ਹੈ ਇਸ ਸਾਲ ਕਈ ਮਹਾਨ ਸ਼ਖਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਏਕ ਗਈਆਂ ਹਨ। ਹੁਣ ਫਿਰ ਇੱਕ ਬਹੁਤ ਹੀ ਜਿਆਦਾ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਬਹੁਤ ਹੀ ਹਰਮਨ ਪਿਆਰੇ ਗੁਰੂ ਦੇ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ਼੍ਰੀਨਗਰ ਵਾਲੇ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੀ ਅਚਾਨਕ ਹੋਈ ਮੌਤ ਨਾਲ ਸਿੱਖ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਓਹਨਾ ਦੁਆਰਾ ਸੈਂਕੜੇ ਹੀ ਕੈਸਟਾਂ ਕੀਰਤਨ ਦੀਆਂ ਕੀਤੀਆਂ ਗਈਆਂ ਹਨ

ਜਿਹਨਾਂ ਨੂੰ ਸਿੱਖ ਸੰਗਤ ਵਿਚ ਬਹੁਤ ਮਾਨ ਮਿਲਿਆ ਹੈ। ਭਾਈ ਸਾਹਿਬ ਜਿਥੇ ਇੱਕ ਮਹਾਨ ਕੀਰਤਨੀਏ ਸਨ ਓਥੇ ਇੱਕ ਸ਼ਾਂਤ ਸੁਭਾ ਅਤੇ ਇੱਕ ਨੇਕ ਦਿੱਲ ਇਨਸਾਨ ਸਨ। ਪ੍ਰਮਾਤਮਾ ਉਹਨਾਂ ਦੀ ਆਤਮਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ!

Leave a Reply

Your email address will not be published. Required fields are marked *