Saturday, October 31, 2020
Home > News > ਹੁਣੇ ਹੁਣੇ ਪੰਜਾਬ ਚ ਕਰਫਿਊ ਬਾਰੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਹੁਣੇ ਪੰਜਾਬ ਚ ਕਰਫਿਊ ਬਾਰੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ

ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਜਿਸ ਦੀ ਵਜ੍ਹਾ ਨਾਲ ਸਰਕਾਰਾਂ ਦੁਆਰਾ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਪੰਜਾਬ ਚ ਵੀ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕੀ ਤਰਾਂ ਦੀਆਂ ਪਬੰਦੀਆਂ ਲਗਾਈਆਂ ਹੋਈਆਂ ਹਨ ਜਿਹਨਾਂ ਵਿਚ ਹੁਣ ਹੋਲੀ ਹੋਲੀ ਕਰਕੇ ਢਿਲਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਫਿਰ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ।

ਪੰਜਾਬ ‘ਚ ਕੋਰੋਨਾ ਦੇ ਚੱਲਦਿਆਂ ਲਗਾਏ ਗਏ ਐਤਵਾਰ ਦੇ ਕਰਫ਼ਿਊ ਨੂੰ ਹਟਾ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਐਤਵਾਰ ਨੂੰ ਸਵੇਰੇ 9ਵਜੇਂ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਕਰਫਿਊ ਲਗਾਇਆ ਗਿਆ ਸੀ, ਜਿਸ ਨੂੰ ਅੱਜ ਹਟਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *