Thursday, July 16, 2020
Home > News > ਜਾਣੋ ਡਾਇਬਟੀਜ਼ ਦੇ ਮਰੀਜ਼ਾਂ ਲਈ ਕਿਉਂ ਫ਼ਾਇਦੇਮੰਦ ਹੁੰਦਾ ਹੈ ਅੰਗੂਰ?

ਜਾਣੋ ਡਾਇਬਟੀਜ਼ ਦੇ ਮਰੀਜ਼ਾਂ ਲਈ ਕਿਉਂ ਫ਼ਾਇਦੇਮੰਦ ਹੁੰਦਾ ਹੈ ਅੰਗੂਰ?

ਅੰਗੂਰ ਇੱਕ ਅਜਿਹਾ ਫ਼ਲ ਹੈ। ਜਿਸ ਦਾ ਨਾ ਕੋਈ ਛਿੱਲਕਾ ਉਤਾਰਨਾ ਪੈਂਦਾ ਹੈ ਤੇ ਨਾ ਹੀ ਕੋਈ ਬੀਜ ਹੁੰਦਾ ਹੈ। ਇਸ ‘ਚ ਕੈਲਰੀ, ਫਾਈਬਰ, ਵਿਟਾਮਿਨਜ਼, ਤੇ ਮਿਨਰਲਸ ਨਾਲ ਭਰਪੂਰ ਹੁੰਦਾ ਹੈ। ਇਹ ਫ਼ਲ ਖਾਣ ‘ਚ ਵੀ ਬਹੁਤ ਸੁਆਦ ਹੁੰਦਾ ਹੈ। ਇਸ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਅੰਗੂਰ ਖਾਣ ਦੇ ਫ਼ਾਇਦੇ-

ਡਾਇਬਟੀਜ਼ ਦੇ ਰੋਗੀਆਂ ਨੂੰ ਲਗਦਾ ਹੈ ਕਿ ਮਿੱਠਾ ਹੋਣ ਦੇ ਕਾਰਣ ਉਨ੍ਹਾਂ ਨੂੰ ਅੰਗੂਰ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜਦੋਂਕਿ ਇਹ ਪੂਰੀ ਤਰ੍ਹਾਂ ਗਲਤ ਹੈ। ਅੰਗੂਰ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ। ਇਸ ਲਈ ਤੁਸੀਂ ਅੰਗੂਰ ਦਾ ਸੇਵਨ ਕਰ ਸਕਦੇ ਹੋ।

Leave a Reply

Your email address will not be published. Required fields are marked *