Sunday, July 5, 2020
Home > News > ਖੰਘ ਨੂੰ ਜੜ੍ਹ ਤੋਂ ਖਤਮ ਕਰਦੀ ਹੈ ‘ਮੁਲੱਠੀ’

ਖੰਘ ਨੂੰ ਜੜ੍ਹ ਤੋਂ ਖਤਮ ਕਰਦੀ ਹੈ ‘ਮੁਲੱਠੀ’

ਮੁਲੱਠੀ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਕੀ ਤੁਹਾਨੂੰ ਪਤਾ ਹੈ ਮੁਲੱਠੀ ਸਿਹਤ ਲਈ ਹੀ ਨਹੀਂ ਤੁਹਾਡੀ ਸੁੰਦਰਤਾ ਵਧਾਉਣ ਲਈ ਰਾਮਬਾਣ ਸਾਬਿਤ ਹੋ ਸਕਦਾ ਹੈ। ਮੁਲੱਠੀ ਕਈ ਬਿਮਾਰੀਆਂ ਦੀ ਦਵਾਈ ਮੰਨਿਆ ਜਾਂਦਾ ਹੈ। ਮੁਲੱਠੀ ਇੱਕ ਜੜ੍ਹੀ-ਬੂਟੀ ਦੀ ਤਰਾਂ ਹੁੰਦੀ ਹੈ। ਇਸ ਦਾ ਸੁਆਦ ਮਿੱਠਾ ਹੁੰਦਾ ਹੈ। ਜਿਹੜੀ ਅਸਲੀ ਮੁਲੱਠੀ ਹੁੰਦੀ ਹੈ ਉਹ ਅੰਦਰੋਂ ਪੀਲੀ ਅਤੇ ਰੇਸ਼ੇਦਾਰ ਹੁੰਦੀ ਹੈ। ਮੁਲੱਠੀ ਦੀ ਵਰਤੋਂ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਜੇਕਰ ਤੁਹਾਡਾ ਵਾਰ-ਵਾਰ ਮੂੰਹ ਸੁੱਕਦਾ ਹੈ ਮੁਲੱਠੀ ਨੂੰ ਮੂੰਹ ‘ਚ ਪਾ ਕੇ ਵਾਰ-ਵਾਰ ਚੂਸੋ। ਇਸ ‘ਚ 50 ਫੀਸਦੀ ਪਾਣੀ ਹੁੰਦਾ ਹੈ।ਖੰਘ ਦੀ ਪਰੇਸ਼ਾਨੀ ਹੋਣ ‘ਤੇ ਮੁਲੱਠੀ ਨੂੰ ਕਾਲੀ ਮਿਰਚ ਦੇ ਨਾਲ ਖਾਣ ਨਾਲ ਰੇਸ਼ੇ ‘ਚ ਅਰਾਮ ਮਿਲਦਾ ਹੈ। ਇਸ ਨਾਲ ਸੁੱਕੀ ਖੰਗ ਦੇ ਨਾਲ-ਨਾਲ ਗਲੇ ਦੀ ਸੋਜ ਵੀ ਠੀਕ ਹੁੰਦੀ ਹੈ।

ਮੁਲੱਠੀ ਨੂੰ ਚੂਸ ਕੇ ਖਾਣ ਨਾਲ ਗਲੇ ਦੀ ਖਰਾਸ਼ ਵੀ ਠੀਕ ਹੋ ਜਾਂਦੀ ਹੈ।ਇਸ ਦਾ ਇਕ ਗ੍ਰਾਮ ਚੂਰਣ ਦਾ ਰੋਜ਼ਾਨਾ ਇਸਤੇਮਾਲ ਕਰਨ ਨਾਲ ਔਰਤਾਂ ਆਪਣੇ ਸੈਕਸ ਦੀ ਭਾਵਨਾ ਅਤੇ ਸੁੰਦਰਤਾ ਨੂੰ ਲੰਬੇ ਸਮੇਂ ਤੱਕ ਬਣਾ ਕੇ ਰੱਖ ਸਕਦੀਆਂ ਹਨ।ਮੁਲੱਠੀ ਖਾਣ ਨਾਲ ਪੇਟ ਦੇ ਜਖ਼ਮ ਠੀਕ ਕਰਦੀ ਹੈ। ਇਸ ਨਾਲ ਪੇਟ ਦੇ ਜਖ਼ਮ ਜਲਦੀ ਭਰ ਜਾਂਦੇ ਹਨ। ਪੇਟ ਦੇ ਜਖ਼ਮ ਲਈ ਮੁਲੱਠੀ ਦੀ ਜੜ੍ਹ ਦਾ ਚੂਰਣ ਇਸਤੇਮਾਲ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *